Nehemiah 12:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯੇਸ਼ੂਆ ਯੋਯਾਕੀਮ ਦਾ ਪਿਤਾ ਸੀ, ਅਤੇ ਯੋਯਾਕੀਮ ਅਲਯਾਸ਼ੀਬ ਦਾ ਪਿਤਾ ਸੀ ਅਤੇ ਅਲਯਾਸ਼ੀਬ ਯੋਯਾਦਾ ਦਾ ਪਿਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਯੇਸ਼ੂਆ ਤੋਂ ਯੋਯਾਕੀਮ ਜੰਮਿਆਂ ਅਤੇ ਯੋਯਾਕੀਮ ਤੋਂ ਅਲਯਾਸ਼ੀਬ ਜੰਮਿਆਂ ਅਤੇ ਅਲਯਾਸ਼ੀਬ ਤੋਂ ਯੋਯਾਦਾ ਜੰਮਿਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੇਸ਼ੂਆ ਤੋਂ ਯੋਯਾਕੀਮ ਜੰਮਿਆ, ਯੋਯਾਕੀਮ ਤੋਂ ਅਲਯਾਸ਼ੀਬ ਜੰਮਿਆ, ਅਲਯਾਸ਼ੀਬ ਤੋਂ ਯੋਯਾਦਾ ਜੰਮਿਆ,