Nehemiah 12:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੱਤਨਯਾਹ, ਬਕਬੁਕਯਾਹ, ਓਬਦਯਾਹ, ਮੱਸ਼ੁਲਾਮ, ਟਲਮੋਨ ਅਤੇ ਅੱਕੂਬ ਫ਼ਾਟਕਾਂ ਦੇ ਦਰਬਾਨ ਸਨ ਅਤੇ ਫ਼ਾਟਕਾਂ ਦੇ ਗੋਦਾਮਾਂ ਉੱਪਰ ਪਹਿਰਾ ਦਿੰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਮੱਤਨਯਾਹ, ਬਕਬੁਕਯਾਹ, ਓਬਦਯਾਹ,ਮਸ਼ੁੱਲਾਮ, ਟਲਮੋਨ ਅਤੇ ਅੱਕੂਬ ਦਰਬਾਨ ਸਨ ਅਤੇ ਫਾਟਕਾਂ ਦੇ ਮੋਦੀਖ਼ਾਨਿਆਂ ਉੱਤੇ ਪਹਿਰਾ ਦਿੰਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੱਤਨਯਾਹ, ਬਕਬੁਕਯਾਹ, ਓਬਦਯਾਹ, ਮਸ਼ੁੱਲਾਮ, ਤਲਮੋਨ ਅਤੇ ਅੱਕੂਬ ਦਰਬਾਨ ਸਨ ਅਤੇ ਫਾਟਕਾਂ ਦੇ ਕੋਲ ਭੰਡਾਰ-ਘਰਾਂ ਉੱਤੇ ਪਹਿਰਾ ਦਿੰਦੇ ਸਨ।