Nehemiah 12:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਦਰਬਾਨਾਂ ਨੇ ਯੋਯਾਕੀਮ, ਯੇਸ਼ੂਆ ਦੇ ਪੁੱਤਰ, ਜੋ ਕਿ ਯੋਸਾਦਾਕ ਦਾ ਪੁੱਤਰ ਸੀ ਅਤੇ ਰਾਜਪਾਲ ਨਹਮਯਾਹ ਅਤੇ ਅਜ਼ਰਾ ਜਾਜਕ ਅਤੇ ਲਿਖਾਰੀ ਦੇ ਸਮੇਂ ਦੌਰਾਨ ਸੇਵਾ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯੋਸਾਦਾਕ ਦੇ ਪੋਤਰੇ ਯੇਸ਼ੂਆ ਦੇ ਪੁੱਤ੍ਰ ਯੋਯਾਕੀਮ ਦੇ ਦਿਨਾਂ ਵਿੱਚ ਅਤੇ ਨਹਮਯਾਹ ਹਾਕਮ ਅਤੇ ਅਜ਼ਰਾ ਜਾਜਕ ਤੇ ਲਿਖਾਰੀ ਦੇ ਦਿਨਾਂ ਵਿੱਚ ਏਹ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੋਸਾਦਾਕ ਦੇ ਪੋਤਰੇ ਯੇਸ਼ੂਆ ਦੇ ਪੁੱਤਰ ਯੋਯਾਕੀਮ ਦੇ ਦਿਨਾਂ ਵਿੱਚ ਅਤੇ ਨਹਮਯਾਹ ਹਾਕਮ ਅਤੇ ਅਜ਼ਰਾ ਜਾਜਕ ਅਤੇ ਸ਼ਾਸਤਰੀ ਦੇ ਦਿਨਾਂ ਵਿੱਚ ਇਹ ਹੀ ਸਨ।