Nehemiah 12:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੇ ਯਰੂਸ਼ਲਮ ਦੀ ਕੰਧ ਨੂੰ ਸਮਰਪਿਤ ਕੀਤਾ। ਫ਼ੇਰ ਸਾਰੇ ਲੇਵੀਆਂ ਨੂੰ ਯਰੂਸ਼ਲਮ ਨੂੰ ਲਿਆਂਦਾ ਗਿਆ, ਜਿਨ੍ਹਾਂ ਵੀ ਨਗਰਾਂ ਵਿੱਚ ਉਹ ਰਹਿੰਦੇ ਸਨ। ਉਹ ਸਾਰੇ ਯਰੂਸ਼ਲਮ ਦੀ ਕੰਧ ਦੀ ਚੱਠ ਦਾ ਜਸ਼ਨ ਮਨਾਉਣ ਲਈ ਅਤੇ ਪਰਮੇਸ਼ੁਰ ਦੀ ਉਸਤਤ ਕਰਨ ਅਤੇ ਧੰਨਵਾਦ ਦੇਣ ਲਈ ਓੱਥੇ ਆਏ। ਇਉਂ ਉਨ੍ਹਾਂ ਨੇ ਛੈਣੇ, ਸਿਤਾਰਾਂ ਅਤੇ ਬਰਬਤਾਂ ਵਜ਼ਾਕੇ ਇਸ ਖੁਸ਼ੀ ਦਾ ਪ੍ਰਗਟਾਵਾ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਯਰੂਸ਼ਲਮ ਦੀ ਕੰਧ ਦੀ ਚੱਠ ਵਿੱਚ ਉਨ੍ਹਾਂ ਨੇ ਲੇਵੀਆਂ ਨੂੰ ਸਾਰਿਆਂ ਥਾਵਾਂ ਤੋਂ ਭਾਲਿਆ ਤਾਂ ਜੋ ਉਨ੍ਹਾਂ ਨੂੰ ਯਰੂਸ਼ਲਮ ਵਿੱਚ ਲਿਆਉਣ ਕਿ ਓਹ ਅਨੰਦ ਅਤੇ ਧੰਨਵਾਦ ਛੈਣਿਆਂ ਅਰ ਸਤਾਰਾਂ ਅਰ ਬਰਬਤਾਂ ਵਜਾ ਕੇ ਤੇ ਗਾ ਕੇ ਚੱਠ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਰੂਸ਼ਲਮ ਦੀ ਸ਼ਹਿਰਪਨਾਹ ਦੇ ਸਮਰਪਣ ਦੇ ਸਮੇਂ ਲੇਵੀਆਂ ਨੂੰ ਸਾਰੇ ਸਥਾਨਾਂ ਵਿੱਚ ਭਾਲਿਆ ਗਿਆ ਅਤੇ ਉਨ੍ਹਾਂ ਨੂੰ ਯਰੂਸ਼ਲਮ ਵਿੱਚ ਲਿਆਇਆ ਗਿਆ ਤਾਂ ਜੋ ਉਹ ਅਨੰਦ ਅਤੇ ਧੰਨਵਾਦ ਕਰਕੇ ਅਤੇ ਛੈਣੇ, ਸਿਤਾਰ ਅਤੇ ਬਰਬਤਾਂ ਵਜਾ ਕੇ ਅਤੇ ਗਾ ਕੇ ਉਸਦਾ ਸਮਰਪਣ ਕਰਨ।