Nehemiah 12:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਸਾਰੇ ਗਵਈਏ ਵ੍ਵੀ ਆਏ ਜੋ ਯਰੂਸ਼ਲਮ ਦੇ ਆਲੇ-ਦੁਆਲੇ ਦੇ ਨਗਰਾਂ ਵਿੱਚ ਰਹਿੰਦੇ ਸਨ। ਇਹ ਨਟੋਫ਼ਾਬ ਦੇ ਨਗਰਾਂ, ਬੈਤ-ਗਿਲਗਾਲ, ਗ਼ਬਾ ਦੇ ਖੇਤਾਂ ਅਤੇ ਅਜ਼ਮਾਵਬ ਤੋਂ ਇੱਕਤਰ ਹੋਏ। ਇਨ੍ਹਾਂ ਗਵਈਆਂ ਨੇ ਯਰੂਸ਼ਲਮ ਦੇ ਦੁਆਲੇ ਆਪਣੇ ਖੁਦ ਦੇ ਪਿਂਡ ਬਣਾਏ ਹੋਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਰਾਗੀਆਂ ਦੀ ਵੰਸ ਯਰੂਸ਼ਲਮ ਦੇ ਆਲੇ ਦੁਆਲੇ ਦੇ ਮਦਾਨ ਵਿੱਚੋਂ ਅਤੇ ਨਟੋਫਾਥੀਆਂ ਦੇ ਪਿੰਡਾਂ ਵਿੱਚੋਂ ਇਕੱਠੀ ਹੋਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗਾਇਕਾਂ ਦੇ ਵੰਸ਼ ਨੂੰ ਯਰੂਸ਼ਲਮ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚੋਂ ਅਤੇ ਨਟੋਫਾਥੀਆਂ ਦੇ ਪਿੰਡਾਂ ਵਿੱਚੋਂ