Nehemiah 12:29 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਅਤੇ ਬੈਤ-ਗਿਲਗਾਲ ਤੋਂ ਅਤੇ ਗਬਾ ਅਤੇ ਅਜ਼ਮਾਵਥ ਦੇ ਖੇਤਾਂ ਤੋਂ ਕਿਉਂਕਿ ਰਾਗੀਆਂ ਨੇ ਯਰੂਸ਼ਲਮ ਦੇ ਆਲੇ ਦੁਆਲੇ ਆਪਣੇ ਲਈ ਪਿੰਡ ਬਣਾ ਦਿੱਤੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਬੈਤ ਗਿਲਗਾਲ ਤੋਂ ਅਤੇ ਗਬਾ ਅਤੇ ਅਜ਼ਮਾਵਥ ਦੇ ਖੇਤਾਂ ਤੋਂ ਇਕੱਠਾ ਕੀਤਾ ਗਿਆ, ਕਿਉਂਕਿ ਗਾਇਕਾਂ ਨੇ ਯਰੂਸ਼ਲਮ ਦੇ ਆਲੇ-ਦੁਆਲੇ ਆਪਣੇ ਲਈ ਪਿੰਡ ਬਣਾ ਲਏ ਸਨ।