Nehemiah 12:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਾਜਕਾਂ ਅਤੇ ਲੇਵੀਆਂ ਨੇ ਆਪਣੇ-ਆਪ ਨੂੰ ਸ਼ੁੱਧ ਕੀਤਾ ਅਤੇ ਉਨ੍ਹਾਂ ਨੇ ਲੋਕਾਂ, ਫ਼ਾਟਕਾਂ ਅਤੇ ਕੰਧ ਨੂੰ ਵੀ ਸ਼ੁੱਧ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਜਾਜਕਾਂ ਅਤੇ ਲੇਵੀਆਂ ਨੇ ਆਪਣੇ ਆਪ ਨੂੰ ਸ਼ੁੱਧ ਕੀਤਾ ਅਤੇ ਪਰਜਾ ਨੂੰ ਅਤੇ ਫਾਟਕਾਂ ਨੂੰ ਅਤੇ ਕੰਧ ਨੂੰ ਸ਼ੁੱਧ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਾਜਕਾਂ ਅਤੇ ਲੇਵੀਆਂ ਨੇ ਆਪਣੇ ਆਪ ਨੂੰ ਸ਼ੁੱਧ ਕਰ ਲਿਆ ਤਦ ਉਨ੍ਹਾਂ ਨੇ ਪਰਜਾ ਨੂੰ ਅਤੇ ਫਾਟਕਾਂ ਨੂੰ ਅਤੇ ਸ਼ਹਿਰਪਨਾਹ ਨੂੰ ਸ਼ੁੱਧ ਕੀਤਾ।