Nehemiah 12:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਯਹੂਦਾਹ ਦੇ ਆਗੂਆਂ ਨੂੰ ਕਿਹਾ ਕਿ ਉਹ ਕੰਧ ਦੇ ਉਤਾਂਹ ਜਾ ਕੇ ਖਲੋ ਜਾਣ ਤੇ ਮੈਂ ਗਵਈਆਂ ਦੇ ਦੋ ਵੱਡੇ ਟੋਲੇ ਚੁਣੇ ਜੋ ਕਿ ਪਰਮੇਸ਼ੁਰ ਨੂੰ ਧੰਨਵਾਦ ਦੇ ਗੀਤ ਗਾ ਸੱਕਣ ਅਤੇ ਜਲੂਸ ਵਿੱਚ ਚੱਲ ਸੱਕਣ। ਇੱਕ ਟੋਲਾ ਕੰਧ ਦੇ ਉੱਤੇ ਸੱਜੇ ਹੱਥ ਕੂੜੇ ਦੇ ਫ਼ਾਟਕ ਵੱਲ ਨੂੰ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੈਂ ਯਹੂਦਾਹ ਦੇ ਸਰਦਾਰਾਂ ਨੂੰ ਕੰਧ ਉੱਤੇ ਉਤਾਹਾਂ ਲਿਆਇਆ ਅਤੇ ਮੈਂ ਦੋ ਵੱਡੀਆਂ ਟੋਲੀਆਂ ਠਹਿਰਾਈਆਂ ਭਈ ਓਹ ਧੰਨਵਾਦ ਕਰਨ ਅਤੇ ਇੱਕ ਉਨ੍ਹਾਂ ਵਿੱਚੋਂ ਕੰਧ ਦੇ ਉੱਤੇ ਸੱਜੇ ਹੱਥ ਕੂੜੇ ਫਾਟਕ ਵੱਲ ਗਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਮੈਂ ਯਹੂਦਾਹ ਦੇ ਹਾਕਮਾਂ ਨੂੰ ਸ਼ਹਿਰਪਨਾਹ ਉੱਤੇ ਲਿਆਇਆ ਅਤੇ ਮੈਂ ਦੋ ਵੱਡੀਆਂ ਟੋਲੀਆਂ ਠਹਿਰਾਈਆਂ ਤਾਂ ਜੋ ਉਹ ਧੰਨਵਾਦ ਕਰਨ ਅਤੇ ਉਨ੍ਹਾਂ ਵਿੱਚੋਂ ਇੱਕ ਟੋਲੀ ਸੱਜੇ ਹੱਥ ਕੂੜਾ-ਫਾਟਕ ਵੱਲ ਗਈ