Nehemiah 12:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੋਸ਼ਅਯਾਹ ਅਤੇ ਯਹੂਦਾਹ ਦੇ ਅੱਧੇ ਆਗੂ ਉਨ੍ਹਾਂ ਦੇ ਪਿੱਛੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਦੇ ਪਿੱਛੇ ਹੋਸ਼ਅਯਾਹ ਅਤੇ ਯਹੂਦਾਹ ਦੇ ਅੱਧੇ ਸਰਦਾਰ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਦੇ ਪਿੱਛੇ-ਪਿੱਛੇ ਹੋਸ਼ਆਯਾਹ ਅਤੇ ਯਹੂਦਾਹ ਦੇ ਅੱਧੇ ਹਾਕਮ,