Nehemiah 12:35 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਜਾਜਕਾਂ ਦੇ ਘਰਾਣੇ ਵਿੱਚੋਂ ਤੁਰ੍ਹੀਆਂ ਦੇ ਨਾਲ ਜ਼ਕਰਯਾਹ, ਵੀ ਉਨ੍ਹਾਂ ਦੇ ਪਿੱਛੇ ਗਿਆ (ਜ਼ਕਰਯਾਹ ਯੋਨਾਥਾਨ ਦਾ ਪੁੱਤਰ ਸੀ, ਯੋਨਾਥਾਨ ਸ਼ਮਅਯਾਹ ਦਾ ਪੁੱਤਰ ਸੀ, ਸ਼ਮਅਯਾਹ ਮੱਤਨਯਾਹ ਦਾ ਪੁੱਤਰ ਸੀ, ਮੱਤਨਯਾਹ ਮੀਕਾਯਾਹ ਦਾ ਪੁੱਤਰ ਸੀ, ਮੀਕਾਯਾਹ ਜ਼ਕੂਰ ਦਾ ਪੁੱਤਰ ਸੀ ਅਤੇ ਜ਼ਕੂਰ ਆਸਾਫ਼ ਦਾ ਪੁੱਤਰ ਸੀ।)
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਜਕਾਂ ਦੀ ਵੰਸ ਵਿੱਚੋਂ ਨਰਸਿੰਗਿਆਂ ਨਾਲ ਜ਼ਕਰਯਾਹ ਯੋਨਾਥਾਨ ਦਾ ਪੁੱਤ੍ਰ, ਉਹ ਸ਼ਮਅਯਾਹ ਦਾ ਪੁੱਤ੍ਰ, ਉਹ ਮੱਤਨਯਾਹ ਦਾ ਪੁੱਤ੍ਰ, ਉਹ ਮੀਕਾਯਾਹ ਦਾ ਪੁੱਤ੍ਰ, ਉਹ ਜ਼ਕੂਰ ਦਾ ਪੁੱਤ੍ਰ, ਉਹ ਆਸਾਫ ਦਾ ਪੁੱਤ੍ਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਾਜਕਾਂ ਦੇ ਪੁੱਤਰਾਂ ਨੇ ਨਰਸਿੰਗੇ ਲਏ ਹੋਏ ਸਨ ਅਤੇ ਜ਼ਕਰਯਾਹ ਯੋਨਾਥਾਨ ਦਾ ਪੁੱਤਰ, ਉਹ ਸ਼ਮਅਯਾਹ ਦਾ ਪੁੱਤਰ, ਉਹ ਮੱਤਨਯਾਹ ਦਾ ਪੁੱਤਰ, ਉਹ ਮੀਕਾਯਾਹ ਦਾ ਪੁੱਤਰ, ਉਹ ਜ਼ੱਕੂਰ ਦਾ ਪੁੱਤਰ, ਉਹ ਆਸਾਫ਼ ਦਾ ਪੁੱਤਰ