Nehemiah 12:36 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦੇ ਇਲਾਵਾ, ਜ਼ਕਰਯਾਹ ਦੇ ਭਰਾ ਵੀ ਉਨ੍ਹਾਂ ਦੇ ਨਾਲ ਸਨ: ਸ਼ਮਅਯਾਹ, ਅਜ਼ਰੇਲ ਮਿਲਲਈ, ਗਿਲਲਈ, ਮਾਈ, ਨਬਨੇਲ, ਯਹੂਦਾਹ ਅਤੇ ਹਨਾਨੀ ਉਨ੍ਹਾਂ ਕੋਲਾਂ ਪਰਮੇਸ਼ੁਰ ਦੇ ਮਨੁੱਖ ਦਾਊਦ ਦੁਆਰਾ ਬਣਾਏ ਹੋਏ ਸਾਜ਼ ਵੀ ਸਨ। ਅਜ਼ਰਾ ਲਿਖਾਰੀ ਨੇ ਉਨ੍ਹਾਂ ਦੀ ਅਗਵਾਈ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੇ ਭਰਾ ਸ਼ਮਅਯਾਹ ਅਰ ਅਜ਼ਰਏਲ ਅਰ ਮਿਲਲਈ ਅਰ ਗਿਲਲਈ ਅਰ ਮਾਈ ਅਰ ਨਥਨਏਲ ਅਰ ਯਹੂਦਾਹ ਅਤੇ ਹਨਾਨੀ, ਪਰਮੇਸ਼ੁਰ ਦੇ ਜਨ ਦਾਊਦ ਦੇ ਵਾਜਿਆਂ ਨਾਲ ਅਤੇ ਅਜ਼ਰਾ ਲਿਖਾਰੀ ਉਨ੍ਹਾਂ ਦੇ ਅੱਗੇ ਅੱਗੇ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਦੇ ਭਰਾ ਸ਼ਮਅਯਾਹ, ਅਜ਼ਰਏਲ, ਮਿਲਲਈ, ਗਿਲਲਈ, ਮਾਈ, ਨਥਨਏਲ, ਯਹੂਦਾਹ ਅਤੇ ਹਨਾਨੀ, ਪਰਮੇਸ਼ੁਰ ਦੇ ਦਾਸ ਦਾਊਦ ਦੇ ਵਾਜਿਆਂ ਨਾਲ ਸਨ ਅਤੇ ਅਜ਼ਰਾ ਸ਼ਾਸਤਰੀ ਉਨ੍ਹਾਂ ਦੇ ਅੱਗੇ-ਅੱਗੇ ਚੱਲ ਰਿਹਾ ਸੀ।