Nehemiah 12:38 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਗਵਈਯ੍ਯਾਂ ਦਾ ਦੂਜਾ ਜੱਬਾ ਦੂਜੀ ਦਿਸ਼ਾ ਖੱਬੇ ਪਾਸੇ ਵੱਲ ਨੂੰ ਗਿਆ। ਜਦੋਂ ਉਹ ਕੰਧ ਵੱਲ ਉਤਾਂਹ ਨੂੰ ਜਾ ਰਹੇ ਸਨ, ਮੈਂ ਅਤੇ ਅੱਧੇ ਲੋਕੀਂ ਉਨ੍ਹਾਂ ਦੇ ਪਿੱਛੇ ਸਨ। ਤੇ ਉਹ ਟੋਲਾ ਤਂਦੂਰਾਂ ਦੇ ਬੁਰਜ ਤੋਂ ਅਗਾਂਹ ਚੌੜੀ ਕੰਧ ਤੀਕ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਦੀ ਦੂਸਰੀ ਟੋਲੀ ਜਿਹੜੀ ਧੰਨਵਾਦ ਕਰਦੀ ਸੀ ਦੂਜੇ ਪਾਸੇ ਵੱਲ ਗਈ ਅਤੇ ਮੈਂ ਉਨ੍ਹਾਂ ਦੇ ਪਿੱਛੇ ਸਾਂ ਅਤੇ ਅੱਧੀ ਪਰਜਾ ਕੰਧ ਉੱਤੇ ਤੇ ਤੰਦੂਰਾਂ ਦੇ ਬੁਰਜ ਉੱਤੇ ਚੌੜੀ ਕੰਧ ਤੀਕ ਗਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦੀ ਦੂਸਰੀ ਟੋਲੀ ਜਿਹੜੀ ਧੰਨਵਾਦ ਕਰਦੀ ਸੀ, ਦੂਜੇ ਪਾਸੇ ਵੱਲ ਗਈ ਅਤੇ ਉਨ੍ਹਾਂ ਦੇ ਪਿੱਛੇ-ਪਿੱਛੇ ਮੈਂ ਅਤੇ ਅੱਧੀ ਪਰਜਾ ਸ਼ਹਿਰਪਨਾਹ ਦੇ ਉੱਪਰੋਂ ਤੰਦੂਰਾਂ ਦੇ ਬੁਰਜ ਦੇ ਕੋਲ ਚੌੜੀ ਕੰਧ ਤੱਕ ਗਏ