Nehemiah 12:40 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਗਵਈਆਂ ਦੇ ਦੋ ਟੋਲੇ ਗਏ ਅਤੇ ਪਰਮੇਸ਼ੁਰ ਦੇ ਭਵਨ ਵਿੱਚ ਆਪੋ-ਆਪਣੀਆਂ ਥਾਵਾਂ ਤੇ ਖੜ੍ਹੇ ਹੋ ਗਏ ਅਤੇ ਮੈਂ ਅਤੇ ਅੱਧੇ ਅਧਿਕਾਰੀ ਜੋ ਕਿ ਮੇਰੇ ਨਾਲ ਸਨ ਆਪਣੀਆਂ ਥਾਵਾਂ ਤੇ ਖਲੋ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਏਹ ਦੋਵੇਂ ਟੋਲੀਆਂ ਪਰਮੇਸ਼ੁਰ ਦੇ ਭਵਨ ਵਿੱਚ ਧੰਨਵਾਦ ਲਈ ਖੜੀਆਂ ਹੋ ਗਈਆਂ, ਮੈਂ ਅਤੇ ਅੱਧੇ ਰਈਸ ਮੇਰੇ ਨਾਲ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਧੰਨਵਾਦ ਕਰਨ ਵਾਲਿਆਂ ਦੀਆਂ ਦੋਵੇਂ ਟੋਲੀਆਂ ਅਤੇ ਮੈਂ ਅਤੇ ਮੇਰੇ ਨਾਲ ਅੱਧੇ ਹਾਕਮ ਪਰਮੇਸ਼ੁਰ ਦੇ ਭਵਨ ਵਿੱਚ ਖੜ੍ਹੇ ਹੋ ਗਏ,