Nehemiah 12:41 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਇਹ ਜਾਜਕ ਜਾਕੇ ਆਪੋ-ਆਪਣੀਆਂ ਥਾਵਾਂ ਤੇ ਖਲੇ ਗਏ: ਅਲਯਾਕੀਮ, ਮਅਸੇਯਾਹ, ਮਿਨਯਾਮੀਨ, ਮੀਕਾਯਾਹ, ਅਲਯੋਏਨੀ, ਜ਼ਕਰਯਾਹ ਅਤੇ ਹਨਨਯਾਹ। ਉਨ੍ਹਾਂ ਦੇ ਹੱਥਾਂ ਵਿੱਚ ਆਪਣੀਆਂ ਤੁਰ੍ਹੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਜਾਜਕ,- ਅਲਯਾਕੀਮ, ਮਅਸੇਯਾਹ, ਮਿਨਾਯਾਮੀਨ, ਮੀਕਾਯਾਹ, ਅਲਯੋਏਨੀ, ਜ਼ਕਰਯਾਹ ਅਤੇ ਹਨਨਯਾਹ ਨਰਸਿੰਗਿਆਂ ਨਾਲ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਾਜਕ - ਅਲਯਾਕੀਮ, ਮਅਸੇਯਾਹ, ਮਿਨਯਾਮੀਨ, ਮੀਕਾਯਾਹ, ਅਲਯੋਏਨਈ, ਜ਼ਕਰਯਾਹ ਅਤੇ ਹਨਨਯਾਹ ਨਰਸਿੰਗਿਆਂ ਦੇ ਨਾਲ ਖੜ੍ਹੇ ਸਨ