Nehemiah 12:42 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਫ਼ਿਰ ਜਾਜਕ ਮਅਸੇਯਾਹ ਸ਼ਮਆਯਾਹ, ਅਲਆਜ਼ਾਰ, ਉਜ਼ੀ, ਯ੍ਯਹੋਹਾਨਾਨ, ਮਲਕੀਯਾਹ, ਏਲਾਮ ਅਤੇ ਆਜ਼ਰ ਵੀ ਮੰਦਰ ਵਿੱਚ ਆਪੋ-ਆਪਣੀ ਥਾਂ ਤੇ ਜਾ ਖੜੋਤੇ। ਫਿਰ ਯਜ਼ਰਹਯਾਹ ਦੀ ਪ੍ਰਧਾਨਗੀ ਵਿੱਚ ਇਨ੍ਹਾਂ ਦੋਹਾਂ ਟੋਲਿਆਂ ਨੇ ਗਾਉਣਾ ਅਤੇ ਸੰਗੀਤ ਵਜਾਉਣਾ ਸ਼ੁਰੂ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਮਅਸੇਯਾਹ, ਸ਼ਮਅਯਾਹ, ਅਲਆਜ਼ਾਰ, ਉੱਜ਼ੀ, ਯਹੋਹਾਨਾਨ, ਮਲਕੀਯਾਹ, ਏਲਾਮ ਅਰ ਆਜ਼ਰ। ਸੋ ਰਾਗੀ ਯਜ਼ਰਹਯਾਹ ਜਿਹੜਾ ਉਨ੍ਹਾਂ ਦਾ ਓਵਰਸੀਅਰ ਸੀ ਉੱਚੀ ਅਵਾਜ਼ ਨਾਲ ਗਾਉਂਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮਅਸੇਯਾਹ, ਸ਼ਮਅਯਾਹ, ਅਲਆਜ਼ਾਰ, ਉੱਜ਼ੀ, ਯਹੋਹਾਨਾਨ, ਮਲਕੀਯਾਹ, ਏਲਾਮ ਅਤੇ ਆਜ਼ਰ ਅਤੇ ਗਾਇਕ ਯਜ਼ਰਯਾਹ ਜਿਹੜਾ ਉਨ੍ਹਾਂ ਦਾ ਆਗੂ ਸੀ, ਉਹ ਉੱਚੀ ਅਵਾਜ਼ ਨਾਲ ਗਾਉਂਦੇ ਸਨ।