Nehemiah 12:46 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂ ਕਿ ਬਹੁਤ ਸਮਾਂ ਪਹਿਲਾਂ ਦਾਊਦ ਅਤੇ ਆਸਾਫ਼ ਦੇ ਦਿਨੀਁ, ਓੱਥੇ ਗਵਈਆਂ ਦਾ ਨਿਰਦੇਸ਼ਕ ਸੀ ਅਤੇ ਉਸਤਤਿ ਦੇ ਗੀਤ ਸਨ ਅਤੇ ਪਰਮੇਸ਼ੁਰ ਨੂੰ ਧੰਨਵਾਦ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਦਾਊਦ ਤੇ ਆਸਾਫ ਦੇ ਦਿਨਾਂ ਵਿੱਚ ਮੁੱਢ ਤੋਂ ਉਨ੍ਹਾਂ ਰਾਗੀਆਂ ਦੇ ਮੁਖੀਏ ਸਨ ਜਿਹੜੇ ਪਰਮੇਸ਼ੁਰ ਲਈ ਉਸਤਤ ਤੇ ਧੰਨਵਾਦ ਦੇ ਗੀਤ ਗਾਉਂਦੇ ਹੁੰਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਪਹਿਲੇ ਸਮੇਂ ਵਿੱਚ ਅਰਥਾਤ ਦਾਊਦ ਤੇ ਆਸਾਫ਼ ਦੇ ਦਿਨਾਂ ਵਿੱਚ ਉਨ੍ਹਾਂ ਗਾਇਕਾਂ ਦੇ ਆਗੂ ਹੁੰਦੇ ਸਨ, ਜਿਹੜੇ ਪਰਮੇਸ਼ੁਰ ਲਈ ਉਸਤਤ ਅਤੇ ਧੰਨਵਾਦ ਦੇ ਗੀਤ ਗਾਉਂਦੇ ਸਨ।