Nehemiah 12:47 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਸਾਰਾ ਇਸਰਾਏਲ ਜ਼ਰੁੱਬਾਬਲ ਅਤੇ ਨਹਮਯਾਹ ਦੇ ਸਮੇਂ ਦੌਰਾਨ ਗਵਈਆਂ ਅਤੇ ਦਰਬਾਨਾਂ ਦਾ ਹਿੱਸਾ ਹਰ ਰੋਜ਼ ਦਿੰਦਾ ਰਿਹਾ। ਉਨ੍ਹਾਂ ਨੇ ਲੇਵੀਆਂ ਲਈ ਚਂਦੇ ਅੱਡ ਰੱਖੇ ਅਤੇ ਲੇਵੀਆਂ ਨੇ ਆਪਣੇ ਚਂਦੇ ਹਾਰੂਨ ਦੇ ਉੱਤਰਾਧਿਕਾਰੀਆਂ ਲਈ ਅੱਡ ਰੱਖੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਾਰਾ ਇਸਰਾਏਲ ਜ਼ਰੁੱਬਾਬਲ ਦੇ ਦਿਨਾਂ ਵਿੱਚ ਅਤੇ ਨਹਮਯਾਹ ਦੇ ਦਿਨਾਂ ਵਿੱਚ ਰਾਗੀਆਂ ਅਤੇ ਦਰਬਾਨਾਂ ਦਾ ਹਿੱਸਾ ਨਿਤਾ ਪਰਤੀ ਦਿੰਦੇ ਰਹੇ, ਇਉਂ ਉਨ੍ਹਾਂ ਨੇ ਲੇਵੀਆਂ ਲਈ ਚੀਜ਼ਾਂ ਪਵਿੱਤ੍ਰ ਕੀਤੀਆਂ ਅਤੇ ਲੇਵੀਆਂ ਨੇ ਹਾਰੂਨ ਦੀ ਵੰਸ ਲਈ ਪਵਿੱਤ੍ਰ ਕੀਤੀਆਂ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜ਼ਰੂੱਬਾਬਲ ਅਤੇ ਨਹਮਯਾਹ ਦੇ ਦਿਨਾਂ ਵਿੱਚ ਸਾਰਾ ਇਸਰਾਏਲ, ਗਾਇਕਾਂ ਅਤੇ ਦਰਬਾਨਾਂ ਦਾ ਹਰ ਦਿਨ ਦਾ ਹਿੱਸਾ ਦਿੰਦੇ ਰਹੇ, ਉਹ ਲੇਵੀਆਂ ਲਈ ਵੀ ਚੀਜ਼ਾਂ ਪਵਿੱਤਰ ਕਰਕੇ ਦਿੰਦੇ ਸਨ ਅਤੇ ਲੇਵੀ ਹਾਰੂਨ ਦੇ ਵੰਸ਼ ਲਈ ਚੀਜ਼ਾਂ ਪਵਿੱਤਰ ਕਰਕੇ ਦਿੰਦੇ ਸਨ।