Nehemiah 12:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੱਲੂ, ਆਮੋਕ, ਹਿਲਕੀਯਾਹ ਅਤੇ ਯਦਆਯਾਹ। ਇਹ ਲੋਕ ਯੇਸ਼ੂਆ ਦੇ ਦਿਨਾਂ ਵਿੱਚ ਜਾਜਕਾਂ ਅਤੇ ਉਨ੍ਹਾਂ ਦੇ ਸੰਬੰਧੀਆਂ ਦੇ ਆਗੂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਸੱਲੂ, ਆਮੋਕ, ਹਿਲਕੀਯਾਹ ਅਤੇ ਯਦਆਯਾਹ, ਏਹ ਯੇਸ਼ੂਆ ਦੇ ਦਿਨਾਂ ਵਿੱਚ ਜਾਜਕਾਂ ਅਤੇ ਉਨ੍ਹਾਂ ਦੇ ਭਰਾਵਾਂ ਦੇ ਮੁਖੀਏ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੱਲੂ, ਆਮੋਕ, ਹਿਲਕੀਯਾਹ ਅਤੇ ਯਦਾਯਾਹ, ਯੇਸ਼ੂਆ ਦੇ ਦਿਨਾਂ ਵਿੱਚ ਜਾਜਕਾਂ ਅਤੇ ਉਨ੍ਹਾਂ ਦੇ ਭਰਾਵਾਂ ਦੇ ਆਗੂ ਇਹੋ ਸਨ।