Nehemiah 12:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਲੇਵੀਆਂ ਵਿੱਚੋਂ ਇਹ ਸਨ: ਯੇਸ਼ੂਆ, ਬਿੰਨੂਈ, ਕਦਮੀਏਲ, ਸ਼ੇਰੇਬਯਾਹ, ਯਹੂਦਾਹ ਅਤੇ ਮੱਤਨਯਾਹ ਜਿਹੜਾ ਆਪਣੇ ਭਰਾਵਾਂ ਸਮੇਤ ਧੰਨਵਾਦ ਦੇ ਗੀਤਾਂ ਦਾ ਇੰਚਾਰਜ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਲੇਵੀ ਏਹ ਸਨ,-ਯੇਸ਼ੂਆ, ਬਿੰਨੂਈ, ਕਦਮੀਏਲ, ਸ਼ੇਰੇਬਯਾਹ, ਯਹੂਦਾਹ ਅਤੇ ਮੱਤਨਯਾਹ ਜਿਹੜਾ ਆਪਣੇ ਭਰਾਵਾਂ ਸਣੇ ਧੰਨਵਾਦ ਦੇ ਗੀਤਾਂ ਉੱਤੇ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲੇਵੀ ਇਹ ਸਨ: ਯੇਸ਼ੂਆ, ਬਿੰਨੂਈ, ਕਦਮੀਏਲ, ਸ਼ੇਰੇਬਯਾਹ, ਯਹੂਦਾਹ ਅਤੇ ਮੱਤਨਯਾਹ ਜਿਹੜਾ ਆਪਣੇ ਭਰਾਵਾਂ ਸਮੇਤ ਧੰਨਵਾਦ ਦੇ ਗੀਤਾਂ ਦਾ ਮੁਖੀਆ ਸੀ।