Nehemiah 12:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਕਬੁਕਯਾਹ ਅਤੇ ਉਨ੍ਨੀ ਉਨ੍ਹਾਂ ਲੇਵੀਆਂ ਦੇ ਸੰਬੰਧੀ ਸਨ ਅਤੇ ਇਹ ਦੋਨੋ ਆਦਮੀ ਉਨ੍ਹਾਂ ਦੇ ਸਾਹਮਣੇ ਵਾਲੇ ਪਾਸੇ ਸੇਵਾ ਵਿੱਚ ਖੜੋਁਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਬਕਬੁਕਯਾਹ ਅਤੇ ਉੱਨੀ, ਉਨ੍ਹਾਂ ਦੇ ਭਰਾ ਉਨ੍ਹਾਂ ਦੇ ਸਾਹਮਣੇ ਦੇ ਰਾਖੀ ਲਈ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਕਬੁਕਯਾਹ, ਉੱਨੀ ਅਤੇ ਉਨ੍ਹਾਂ ਦੇ ਭਰਾ ਉਨ੍ਹਾਂ ਦੇ ਸਾਹਮਣੇ ਸੇਵਾ ਕਰਦੇ ਸਨ।