Nehemiah 13:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਦਿਨ, ਮੂਸਾ ਦੀ ਪੋਥੀ ਸਾਰੇ ਲੋਕਾਂ ਨੂੰ ਉੱਚੀ ਪੜ੍ਹਕੇ ਸੁਣਾਈ ਗਈ ਅਤੇ ਉਨ੍ਹਾਂ ਨੂੰ ਇਸ ਵਿੱਚ ਇਹ ਲਿਖਿਆ ਮਿਲਿਆ: ਕਿਸੇ ਵੀ ਅੰਮੋਨੀ ਜਾਂ ਮੋਆਬੀ ਮਨੁੱਖ ਨੂੰ ਕਦੇ ਵੀ ਪਰਮੇਸ਼ੁਰ ਦੀ ਸਭਾ ਵਿੱਚ ਨਹੀਂ ਆਉਣਾ ਚਾਹੀਦਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦਿਨ ਮੂਸਾ ਦੀ ਪੋਥੀ ਲੋਕਾਂ ਨੂੰ ਪੜ੍ਹ ਕੇ ਸੁਣਾਈ ਗਈ ਅਤੇ ਉਸ ਵਿੱਚ ਏਹ ਲਿਖਿਆ ਹੋਇਆ ਲੱਭਾ ਕਿ ਅੰਮੋਨੀ ਅਤੇ ਮੋਆਬੀ ਪਰਮੇਸ਼ੁਰ ਦੀ ਸਭਾ ਵਿੱਚ ਸਦਾ ਲਈ ਨਾ ਆਉਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸੇ ਦਿਨ ਮੂਸਾ ਦੀ ਪੁਸਤਕ ਲੋਕਾਂ ਨੂੰ ਪੜ੍ਹ ਕੇ ਸੁਣਾਈ ਗਈ ਅਤੇ ਉਸ ਵਿੱਚ ਇਹ ਲਿਖਿਆ ਹੋਇਆ ਲੱਭਿਆ ਕਿ ਕੋਈ ਅੰਮੋਨੀ ਅਤੇ ਮੋਆਬੀ ਪਰਮੇਸ਼ੁਰ ਦੀ ਸਭਾ ਵਿੱਚ ਕਦੇ ਵੀ ਨਾ ਆਉਣ,