Nehemiah 13:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਮੈਂ ਇਹ ਵੀ ਸੁਣਿਆ ਕਿ ਲੋਕਾਂ ਨੇ ਲੇਵੀਆਂ ਨੂੰ ਉਨ੍ਹਾਂ ਦਾ ਹਿੱਸਾ ਨਹੀਂ ਦਿੱਤਾ ਸੀ ਇਸ ਲਈ ਲੇਵੀ ਅਤੇ ਗਵਈਏ ਜਿਨ੍ਹਾਂ ਨੇ ਸੇਵਾ ਕੀਤੀ ਸੀ, ਮੁੜ ਆਪਣੇ ਖੇਤਾਂ ਨੂੰ ਚੱਲੇ ਗਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਫਿਰ ਮੈਨੂੰ ਪਤਾ ਲੱਗਾ ਕਿ ਲੇਵੀਆਂ ਦੇ ਹਿੱਸੇ ਉਨ੍ਹਾਂ ਨੂੰ ਨਹੀਂ ਦਿੱਤੇ ਗਏ ਇਸ ਲਈ ਕੰਮ ਕਰਨ ਵਾਲੇ ਲੇਵੀ ਅਤੇ ਰਾਗੀ ਆਪੋ ਆਪਣੇ ਖੇਤਾਂ ਨੂੰ ਨੱਠ ਗਏ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਮੈਨੂੰ ਪਤਾ ਲੱਗਾ ਕਿ ਲੇਵੀਆਂ ਦਾ ਹਿੱਸਾ ਉਨ੍ਹਾਂ ਨੂੰ ਨਹੀਂ ਦਿੱਤਾ ਗਿਆ, ਇਸ ਲਈ ਕੰਮ ਕਰਨ ਵਾਲੇ ਲੇਵੀ ਅਤੇ ਗਾਇਕ ਆਪੋ ਆਪਣੇ ਖੇਤਾਂ ਨੂੰ ਭੱਜ ਗਏ ਹਨ।