Nehemiah 13:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੈਂ ਅਧਿਕਾਰੀਆਂ ਨੂੰ ਉਨ੍ਹਾਂ ਦੇ ਗ਼ਲਤ ਕੰਮਾਂ ਕਾਰਣ ਝਿੜਕਿਆ ਅਤੇ ਆਖਿਆ, “ਪਰਮੇਸ਼ੁਰ ਦੇ ਮੰਦਰ ਦੀ ਬੇਅਦਬੀ ਕਿਉਂ ਕੀਤੀ ਗਈ ਹੈ?” ਫ਼ਿਰ ਮੈਂ ਉਨ੍ਹਾਂ ਸਾਰਿਆਂ ਨੂੰ ਇਕੱਠਿਆਂ ਕੀਤਾ ਅਤੇ ਇੱਕ ਵਾਰ ਫ਼ਿਰ ਤੋਂ ਉਨ੍ਹਾਂ ਨੂੰ ਉਨ੍ਹਾਂ ਦੀ ਡਿਊਟੀ ਵਾਲੀ ਜਗ੍ਹਾ ਤੇ ਲਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਮੈਂ ਰਈਸਾਂ ਨਾਲ ਝਗੜ ਕੇ ਆਖਿਆ ਕਿ ਪਰਮੇਸ਼ੁਰ ਦਾ ਭਵਨ ਕਿਉਂ ਤਿਆਗਿਆ ਜਾਂਦਾ ਹੈ? ਅਤੇ ਉਨ੍ਹਾਂ ਨੂੰ ਇਕੱਠੇ ਕਰ ਕੇ ਉਨ੍ਹਾਂ ਦੇ ਥਾਂ ਉੱਤੇ ਉਨ੍ਹਾਂ ਨੂੰ ਖੜੇ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੈਂ ਹਾਕਮਾਂ ਨੂੰ ਝਿੜਕ ਕੇ ਕਿਹਾ, “ਪਰਮੇਸ਼ੁਰ ਦਾ ਭਵਨ ਕਿਉਂ ਤਿਆਗਿਆ ਗਿਆ ਹੈ?” ਤਦ ਮੈਂ ਉਨ੍ਹਾਂ ਨੂੰ ਇਕੱਠੇ ਕਰ ਕੇ ਇੱਕ-ਇੱਕ ਨੂੰ ਉਸ ਦੇ ਸਥਾਨ ਉੱਤੇ ਨਿਯੁਕਤ ਕੀਤਾ।