Nehemiah 13:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਯਹੂਦਾਹ ਦੇ ਹਰ ਮਨੁੱਖ ਨੇ ਆਪਣੀ ਫ਼ਸਲ ਦੇ ਅਨਾਜ ਦਾ ਦਸਵੰਧ, ਨਵੀਂ ਮੈਅ ਤੇ ਮੰਦਰ ਲ਼ਈ ਤੇਲ ਲਿਆਂਦਾ। ਅਤੇ ਇਨ੍ਹਾਂ ਵਸਤਾਂ ਨੂੰ ਗੋਦਾਮਾਂ ਵਿੱਚ ਰੱਖਿਆ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਸਾਰਾ ਯਹੂਦਾਹ ਅੰਨ ਦਾ ਅਰ ਨਵੀਂ ਮੈ ਅਤੇ ਤੇਲ ਦਾ ਦਸਵੰਧ ਖ਼ਜਾਨਿਆਂ ਵਿੱਚ ਲਿਆਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸਾਰੇ ਯਹੂਦੀ ਅੰਨ ਅਤੇ ਨਵੀਂ ਮਧ ਅਤੇ ਤੇਲ ਦਾ ਦਸਵੰਧ ਭੰਡਾਰਾਂ ਵਿੱਚ ਲਿਆਉਣ ਲੱਗੇ।