Nehemiah 13:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਕਿਰਪਾ ਕਰਕੇ ਮੇਰੀ ਕਰਨੀ ਵਜੋਂ ਮੈਨੂੰ ਅਤੇ ਜੋ ਵੀ ਮੈਂ ਮੇਰੇ ਪਰਮੇਸ਼ੁਰ ਦੇ ਮੰਦਰ ਦੀ ਸੇਵਾ ਵਿੱਚ ਇਮਾਨਦਾਰੀ ਅਤੇ ਵਫ਼ਾਦਾਰੀ ਨਾਲ ਕੀਤਾ ਹੈ ਉਸ ਨੂੰ ਯਾਦ ਰੱਖੀ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਮੇਰੇ ਪਰਮੇਸ਼ੁਰ, ਏਸ ਦੇ ਕਾਰਨ ਮੈਨੂੰ ਯਾਦ ਕਰ ਅਤੇ ਮੇਰੇ ਨੇਕ ਕੰਮਾਂ ਨੂੰ ਜਿਹੜੇ ਮੈਂ ਪਰਮੇਸ਼ੁਰ ਦੇ ਭਵਨ ਲਈ ਅਤੇ ਉਸ ਦੀਆਂ ਰੀਤੀਆਂ ਲਈ ਕੀਤੇ ਹਨ ਨਾ ਮੇਟ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੇ ਪਰਮੇਸ਼ੁਰ, ਮੇਰਾ ਇਹ ਕੰਮ ਯਾਦ ਰੱਖ ਅਤੇ ਜੋ ਨੇਕ ਕੰਮ ਮੈਂ ਆਪਣੇ ਪਰਮੇਸ਼ੁਰ ਦੇ ਭਵਨ ਲਈ ਅਤੇ ਉਸ ਦੀ ਸੇਵਾ ਲਈ ਕੀਤੇ ਹਨ, ਉਨ੍ਹਾਂ ਨੂੰ ਨਾ ਮਿਟਾ।