Nehemiah 13:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਰੂਸ਼ਲਮ ਵਿੱਚ ਕੁਝ ਲੋਕ ਸੂਰ ਸ਼ਹਿਰ ਦੇ ਵੀ ਵੱਸਦੇ ਸਨ ਅਤੇ ਉਹ ਲੋਕ ਸਬਤ ਤੇ ਯਹੂਦੀਆਂ ਲਈ ਯਰੂਸ਼ਲਮ ਵਿੱਚ ਮੱਛੀਆਂ ਅਤੇ ਹੋਰ ਕਈ ਪ੍ਰਕਾਰ ਦੀਆਂ ਵਸਤਾਂ ਲਿਆਏ।
Punjabi Bible 2016 - ਪਵਿੱਤਰ ਬਾਈਬਲ O.V.
ਉੱਥੇ ਸੂਰ ਦੇ ਲੋਕ ਵੀ ਵੱਸਦੇ ਸਨ ਜਿਹੜੇ ਮੱਛੀ ਅਤੇ ਨਾਨਾ ਪਰਕਾਰ ਦਾ ਸੌਦਾ ਸਬਤ ਵਿੱਚ ਯਹੂਦੀਆਂ ਕੋਲ ਯਰੂਸ਼ਲਮ ਵਿੱਚ ਲਿਆ ਕੇ ਵੇਚਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਥੇ ਸੂਰ ਦੇ ਲੋਕ ਵੀ ਵੱਸਦੇ ਸਨ, ਜਿਹੜੇ ਮੱਛੀ ਅਤੇ ਨਾਨਾ ਪ੍ਰਕਾਰ ਦਾ ਸੌਦਾ, ਸਬਤ ਦੇ ਦਿਨ ਯਹੂਦੀਆਂ ਕੋਲ ਯਰੂਸ਼ਲਮ ਵਿੱਚ ਲਿਆ ਕੇ ਵੇਚਦੇ ਸਨ।