Nehemiah 13:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਯਹੂਦਾਹ ਦੇ ਸੱਜਣਾਂ ਨੂੰ ਝਿੜਕਿਆ ਅਤੇ ਆਖਿਆ, “ਇਹ ਕਿਹੋ ਜਿਹੀ ਬਦੀ ਹੈ ਜੋ ਤੁਸੀਂ ਸਬਤ ਦੀ ਮਹਾਨਤਾ ਨੂੰ ਤਬਾਹ ਕਰਕੇ ਕਰ ਰਹੇ ਹੋਂ ਅਤੇ ਇਸ ਨੂੰ ਆਮ ਦਿਨ ਵਾਂਗ ਬਣਾ ਰਹੇ ਹੋਂ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਮੈਂ ਯਹੂਦਾਹ ਦੇ ਸ਼ਰੀਫਾਂ ਨਾਲ ਝੱਗੜ ਕੇ ਉਨ੍ਹਾਂ ਨੂੰ ਆਖਿਆ, ਏਹ ਕੀ ਬੁਰਿਆਈ ਹੈ ਜੋ ਤੁਸੀਂ ਕਰਦੇ ਹੋ ਕਿ ਸਬਤ ਦੇ ਦਿਨ ਨੂੰ ਭਰਿਸ਼ਟ ਕਰੋ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੈਂ ਯਹੂਦਾਹ ਦੇ ਸਾਮੰਤਾਂ ਨੂੰ ਝਿੜਕ ਕੇ ਕਿਹਾ, “ਇਹ ਕੀ ਬੁਰਿਆਈ ਹੈ ਜੋ ਤੁਸੀਂ ਕਰਦੇ ਹੋ ਕਿ ਤੁਸੀਂ ਸਬਤ ਦੇ ਦਿਨ ਨੂੰ ਅਪਵਿੱਤਰ ਕਰਦੇ ਹੋ?