Nehemiah 13:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਬਿਵਸਬਾ ਇਸ ਲਈ ਲਿਖੀ ਗਈ ਸੀ ਕਿਉਂ ਕਿ ਉਨ੍ਹਾਂ ਨੇ ਇਸਰਾਏਲੀਆਂ ਨੂੰ ਭੋਜਨ ਅਤੇ ਪਾਣੀ ਨਾ ਦਿੱਤਾ ਸਗੋਂ ਬਿਲਆਮ ਨੂੰ ਉਨ੍ਹਾਂ ਨੂੰ ਸਰਾਪਣ ਲਈ ਕੀਮਤ ਦਿੱਤੀ। ਪਰ ਸਾਡੇ ਪਰਮੇਸ਼ੁਰ ਨੇ ਉਸ ਦੇ ਸਰਾਪ ਨੂੰ ਸਾਡੇ ਲਈ ਅਸੀਸ ਵਿੱਚ ਬਦਲ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਕਿ ਓਹ ਰੋਟੀ ਅਤੇ ਪਾਣੀ ਲੈ ਕੇ ਇਸਰਾਏਲੀਆਂ ਦੇ ਸਵਾਗਤ ਲਈ ਨਾ ਨਿੱਕਲੇ ਸਗੋਂ ਬਿਲਆਮ ਨੂੰ ਉਨ੍ਹਾਂ ਦੇ ਵਿਰੁੱਧ ਭਾੜੇ ਉੱਤੇ ਲਿਆ ਕਿ ਉਹ ਉਨ੍ਹਾਂ ਸਰਾਪ ਦੇਵੇ ਪਰ ਸਾਡੇ ਪਰਮੇਸ਼ੁਰ ਨੇ ਉਸ ਸਰਾਪ ਨੂੰ ਅਸੀਸ ਵਿੱਚ ਬਦਲ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਹ ਰੋਟੀ ਅਤੇ ਪਾਣੀ ਲੈ ਕੇ ਇਸਰਾਏਲੀਆਂ ਦੇ ਸਵਾਗਤ ਲਈ ਨਾ ਨਿੱਕਲੇ ਸਗੋਂ ਬਿਲਆਮ ਨੂੰ ਉਨ੍ਹਾਂ ਦੇ ਵਿਰੁੱਧ ਭਾੜੇ ਉੱਤੇ ਲਿਆ ਕਿ ਉਹ ਉਨ੍ਹਾਂ ਨੂੰ ਸਰਾਪ ਦੇਵੇ, ਪਰ ਸਾਡੇ ਪਰਮੇਸ਼ੁਰ ਨੇ ਉਸ ਸਰਾਪ ਨੂੰ ਅਸੀਸ ਵਿੱਚ ਬਦਲ ਦਿੱਤਾ।