Nehemiah 13:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਦੋ ਵਾਰੀ ਕੁਝ ਵਪਾਰੀਆਂ ਅਤੇ ਸੌਦਾਗਰਾਂ ਨੇ ਰਾਤ ਯਰੂਸ਼ਲਮ ਤੋਂ ਬਾਹਰ ਗੁਜ਼ਾਰੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਸੁਦਾਗਰ ਅਤੇ ਨਾਨਾ ਪਰਕਾਰ ਦਾ ਸੌਦਾ ਵੇਚਣ ਵਾਲੇ ਯਰੂਸ਼ਲਮ ਦੇ ਮਦਾਨ ਵਿੱਚ ਇੱਕ ਦੋ ਵਾਰ ਟਿਕੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਵਪਾਰੀ ਅਤੇ ਨਾਨਾ ਪ੍ਰਕਾਰ ਦਾ ਸੌਦਾ ਵੇਚਣ ਵਾਲੇ ਯਰੂਸ਼ਲਮ ਦੇ ਬਾਹਰ ਇੱਕ ਦੋ ਵਾਰ ਠਹਿਰੇ।