Nehemiah 13:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ੜਪਰ ਮੈਂ ਉਨ੍ਹਾਂ ਨੂੰ ਖਬਰਦਾਰ ਕੀਤਾ ਅਤੇ ਆਖਿਆ, “ਤੁਸੀਂ ਰਾਤ ਵੇਲੇ ਕੰਧ ਤੋਂ ਬਾਹਰ ਆਵਾਸ ਕਿਉਂ ਕਰਦੇ ਹੋਂ? ਜੇਕਰ ਦੁਬਾਰਾ ਤੁਸੀਂ ਇਵੇਂ ਕੀਤਾ, ਤਾਂ ਮੈਂ ਤੁਹਾਡੇ ਖਿਲਾਫ਼ ਤਾਕਤ ਇਸਤੇਮਾਲ ਕਰਾਂਗਾ।” ਇਉਂ ਉਸ ਦਿਨ ਤੋਂ ਬਾਅਦ ਮੁੜ ਕਦੀ ਵੀ ਉਹ ਸਬਤ ਦੇ ਦਿਨ ਆਪਣੀਆਂ ਵਸਤਾਂ ਵੇਚਣ ਨਾ ਆਏ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਮੈਂ ਉਨ੍ਹਾਂ ਦੇ ਵਿਰੁੱਧ ਗਵਾਹੀਆਂ ਲਈਆਂ ਅਤੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਕੰਧ ਦੇ ਨੇੜੇ ਕਿਉਂ ਟਿਕਦੇ ਹੋ? ਜੇ ਤੁਸੀਂ ਫੇਰ ਏਦਾਂ ਕਰੋਗੇ ਤਾਂ ਮੈਂ ਤੁਹਾਡੇ ਉੱਤੇ ਹੱਥ ਪਾਵਾਂਗਾ! ਉਸ ਵੇਲੇ ਤੋਂ ਓਹ ਫੇਰ ਸਬਤ ਦੇ ਦਿਨ ਨਾ ਆਏ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੈਂ ਉਨ੍ਹਾਂ ਨੂੰ ਚਿਤਾਉਣੀ ਦਿੱਤੀ ਅਤੇ ਕਿਹਾ, “ਤੁਸੀਂ ਸ਼ਹਿਰਪਨਾਹ ਦੇ ਨੇੜੇ ਕਿਉਂ ਠਹਿਰਦੇ ਹੋ? ਜੇ ਤੁਸੀਂ ਫਿਰ ਅਜਿਹਾ ਕਰੋਗੇ ਤਾਂ ਮੈਂ ਤੁਹਾਡੇ ਉੱਤੇ ਹੱਥ ਪਾਵਾਂਗਾ!” ਉਸ ਸਮੇਂ ਤੋਂ ਉਹ ਫਿਰ ਸਬਤ ਦੇ ਦਿਨ ਨਹੀਂ ਆਏ।