Nehemiah 13:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਮੈਂ ਲੇਵੀਆਂ ਨੂੰ ਆਪਣੇ-ਆਪ ਨੂੰ ਸ਼ੁੱਧ ਕਰਨ ਦਾ ਅਤੇ ਫ਼ਾਟਕਾਂ ਦੀ ਪਹਿਰੇਦਾਰੀ ਕਰਨ ਦਾ ਹੁਕਮ ਦਿੱਤਾ। ਇਹ ਸਭ ਕੁਝ ਸਬਤ ਨੂੰ ਇੱਕ ਪਵਿੱਤਰ ਦਿਨ ਰੱਖਣ ਵਜੋਂ ਕੀਤਾ ਗਿਆ ਸੀ। ਹੇ ਪਰਮੇਸ਼ੁਰ! ਕਿਰਪਾ ਕਰਕੇ ਮੇਰੀ ਕਰਨੀ ਕਰਕੇ ਮੈਨੂੰ ਚੇਤੇ ਰੱਖ, ਮੇਰੇ ਤੇ ਦਯਾ ਕਰ ਤੇ ਮੇਰੇ ਤੇ ਆਪਣੀ ਮਹਾਨ ਵਫ਼ਾਦਾਰੀ ਵਰਸਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਲੇਵੀਆਂ ਨੂੰ ਇਹ ਹੁਕਮ ਦਿੱਤਾ ਕਿ ਤੁਸੀਂ ਆਪਣੇ ਆਪ ਨੂੰ ਸ਼ੁੱਧ ਕਰੋ ਅਤੇ ਸਬਤ ਦੇ ਦਿਨ ਦੀ ਪਵਿੱਤ੍ਰਤਾਈ ਲਈ ਫਾਟਕਾਂ ਦੀ ਰਾਖੀ ਲਈ ਆਓ। ਹੇ ਮੇਰੇ ਪਰਮੇਸ਼ੁਰ, ਮੈਨੂੰ ਏਸ ਲਈ ਵੀ ਚੇਤੇ ਕਰ ਅਤੇ ਆਪਣੀ ਬਹੁਤੀ ਦਯਾ ਦੇ ਅਨੁਸਾਰ ਮੇਰੇ ਉੱਤੇ ਤਰਸ ਖਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਲੇਵੀਆਂ ਨੂੰ ਹੁਕਮ ਦਿੱਤਾ ਕਿ ਤੁਸੀਂ ਆਪਣੇ ਆਪ ਨੂੰ ਸ਼ੁੱਧ ਕਰੋ ਅਤੇ ਸਬਤ ਦੇ ਦਿਨ ਦੀ ਪਵਿੱਤਰਤਾਈ ਲਈ ਫਾਟਕਾਂ ਦੀ ਰਾਖੀ ਲਈ ਜਾਓ। ਹੇ ਮੇਰੇ ਪਰਮੇਸ਼ੁਰ, ਮੈਨੂੰ ਇਸ ਲਈ ਵੀ ਯਾਦ ਰੱਖ ਅਤੇ ਆਪਣੀ ਵੱਡੀ ਦਯਾ ਦੇ ਅਨੁਸਾਰ ਮੇਰੇ ਉੱਤੇ ਤਰਸ ਖਾ।