Nehemiah 13:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੇ ਹੁਣ ਅਸੀਂ ਇਹ ਸੁਣ ਰਹੇ ਹਾਂ ਕਿ ਤੁਸੀਂ ਵੀ ਇਹ ਪਾਪ ਕਮਾ ਰਹੇ ਹੋ। ਤੁਸੀਂ ਸਾਡੇ ਪਰਮੇਸ਼ੁਰ ਨਾਲ ਸੱਚੇ ਨਹੀਂ ਹੋ ਤੇ ਤੁਸੀਂ ਵਿਦੇਸ਼ੀ ਔਰਤਾਂ ਨਾਲ ਵਿਆਹ ਕਰਵਾ ਰਹੇ ਹੋ।”
Punjabi Bible 2016 - ਪਵਿੱਤਰ ਬਾਈਬਲ O.V.
ਕੀ ਅਸੀਂ ਤੁਹਾਡੀ ਸੁਣ ਕੇ ਐਡੀ ਵੱਡੀ ਬੁਰਿਆਈ ਕਰੀਏ ਕਿ ਓਪਰੀਆਂ ਤੀਵੀਆਂ ਨੂੰ ਵੱਸਾ ਕੇ ਆਪਣੇ ਪਰਮੇਸ਼ੁਰ ਦੇ ਵਿਰੁੱਧ ਬੇਈਮਾਨੀ ਕਰੀਏ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਅਸੀਂ ਤੁਹਾਡੀ ਸੁਣ ਕੇ ਐਨੀ ਵੱਡੀ ਬੁਰਿਆਈ ਕਰੀਏ ਕਿ ਗੈਰ-ਕੌਮੀ ਇਸਤਰੀਆਂ ਨਾਲ ਵਿਆਹ ਕਰਕੇ ਆਪਣੇ ਪਰਮੇਸ਼ੁਰ ਦੇ ਵਿਰੁੱਧ ਧੋਖਾ ਕਰੀਏ?”