Nehemiah 13:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਧਾਨ ਜਾਜਕ ਅਲਯਾਸ਼ੀਬ ਦਾ ਪੁੱਤਰ ਯੋਯਾਦਆ ਸੀ। ਯੋਯਾਦਆ ਦੇ ਪੁੱਤਰਾਂ ਵਿੱਚੋਂ ਇੱਕ ਹੋਰੋਨੀ ਦੇ ਸਨਬੱਲਟ ਦਾ ਜਵਾਈ ਸੀ। ਮੈਂ ਉਸ ਆਦਮੀ ਨੂੰ ਇੱਥੋਂ ਭਜਾਅ ਦਿੱਤਾ। ਇਸ ਥਾਂ ਤੋਂ ਮੈਂ ਉਸ ਨੂੰ ਬਾਹਰ ਕੱਢ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਲਯਾਸ਼ੀਬ ਸਰਦਾਰ ਜਾਜਕ ਦੇ ਪੁੱਤ੍ਰ ਯੋਯਾਦਆ ਦੀ ਵੰਸ ਵਿੱਚੋਂ ਹੋਰੋਨੀ ਸਨਬੱਲਟ ਦਾ ਜਵਾਈ ਸੀ, ਏਸ ਲਈ ਮੈਂ ਉਹ ਨੂੰ ਆਪਣੇ ਕੋਲੋਂ ਨੱਠਾ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਲਯਾਸ਼ੀਬ ਪ੍ਰਧਾਨ ਜਾਜਕ ਦੇ ਪੁੱਤਰ ਯੋਯਾਦਾ ਦਾ ਇੱਕ ਪੁੱਤਰ ਹੋਰੋਨੀ ਸਨਬੱਲਟ ਦਾ ਜਵਾਈ ਸੀ, ਇਸ ਲਈ ਮੈਂ ਉਸ ਨੂੰ ਆਪਣੇ ਕੋਲੋਂ ਭਜਾ ਦਿੱਤਾ।