Nehemiah 13:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਇਸਰਾਏਲੀਆਂ ਨੇ ਜਦੋਂ ਉਸ ਬਿਵਸਬਾ ਨੂੰ ਸੁਣਿਆ, ਉਨ੍ਹਾਂ ਨੇ ਇਸ ਨੂੰ ਮੰਨਿਆ ਅਤੇ ਸਾਰੇ ਵਿਦੇਸ਼ੀਆਂ ਨੂੰ ਇਸਰਾਏਲ ਤੋਂ ਅਲੱਗ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਹੋਇਆ ਕਿ ਜਦੋਂ ਉਨ੍ਹਾਂ ਨੇ ਬਿਵਸਥਾ ਨੂੰ ਸੁਣਿਆ ਤਾਂ ਉਨ੍ਹਾਂ ਨੇ ਇਸਰਾਏਲ ਵਿੱਚੋਂ ਸਾਰੀ ਮਿਲੀ ਜੁਲੀ ਭੀੜ ਨੂੰ ਅੱਡ ਅੱਡ ਕਰ ਦਿੱਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਉਨ੍ਹਾਂ ਨੇ ਇਸ ਬਿਵਸਥਾ ਨੂੰ ਸੁਣਿਆ ਤਾਂ ਉਨ੍ਹਾਂ ਨੇ ਇਸਰਾਏਲ ਵਿੱਚੋਂ ਸਾਰੀ ਮਿਲੀ-ਜੁਲੀ ਭੀੜ ਨੂੰ ਵੱਖ-ਵੱਖ ਕਰ ਦਿੱਤਾ।