Nehemiah 13:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਮੈਂ ਲੋਕਾਂ ਨੂੰ ਨਿਯਮਿਤ ਸਮੇਂ ਤੇ ਲੱਕੜ ਚੜ੍ਹਾਵਿਆਂ ਅਤੇ ਪਹਿਲੇ ਫ਼ਲਾਂ ਬਾਰੇ ਯਾਦ ਕਰਵਾਇਆ। ਹੇ ਮੇਰੇ ਪਰਮੇਸ਼ੁਰ, ਕਿਰਪਾ ਕਰਕੇ ਨੇਕੀ ਕਰਨ ਲਈ ਮੈਨੂੰ ਚੇਤੇ ਰੱਖੀਂ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਠਹਿਰਾਏ ਹੋਏ ਸਮਿਆਂ ਉੱਤੇ ਲੱਕੜੀ ਦੀਆਂ ਭੇਟਾਂ ਅਤੇ ਪਹਿਲੇ ਫਲਾਂ ਲਈ। ਹੇ ਮੇਰੇ ਪਰਮੇਸ਼ੁਰ, ਭਲਿਆਈ ਲਈ ਮੈਨੂੰ ਚੇਤੇ ਕਰ! ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਮੈਂ ਲੱਕੜੀ ਦੀਆਂ ਭੇਟਾਂ ਲਿਆਉਣ ਲਈ ਅਤੇ ਪਹਿਲਾ ਫਲ ਦੇਣ ਲਈ ਸਮਾਂ ਠਹਿਰਾ ਦਿੱਤਾ। ਹੇ ਮੇਰੇ ਪਰਮੇਸ਼ੁਰ, ਭਲਿਆਈ ਲਈ ਮੈਨੂੰ ਯਾਦ ਰੱਖ!