Nehemiah 13:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਇਸਤੋਂ ਪਹਿਲਾਂ, ਟੋਬੀਯਾਹ ਦੇ ਨਜ਼ਦੀਕੀ ਮਿੱਤਰ ਅਲਯਾਸ਼ੀਬ ਜਾਜਕ ਨੇ ਜੋ ਕਿ ਸਾਡੇ ਪਰਮੇਸ਼ੁਰ ਦੇ ਮੰਦਰ ਦੇ ਗੋਦਾਮਾਂ ਦਾ ਇੰਚਾਰਜ ਸੀ, ਉਸ ਲਈ ਇੱਕ ਵੱਡਾ ਕਮਰਾ ਬਣਵਾਇਆ। ਇਸ ਕਮਰੇ ਨੂੰ ਭੇਟਾ ਦੀ ਸਮੱਗ੍ਰਰੀ ਰੱਖਣ ਲਈ ਵਰਤਿਆ ਜਾਂਦਾ ਸੀ, ਜਿਸ ਵਿੱਚ ਅਨਾਜ ਦੀ ਭੇਟ, ਧੂਫ਼, ਭਾਂਡੇ, ਅਨਾਜ ਦਾ ਦਸਵੰਧ, ਨਵੀਂ ਮੈਅ ਅਤੇ ਤੇਲ ਜੋ ਕਿ ਬਿਧੀ ਦੇ ਮੁਤਾਬਕ ਲੇਵੀਆਂ, ਗਵਈਆਂ ਅਤੇ ਦਰਬਾਨਾਂ ਦਾ ਸੀ, ਅਤੇ ਉਨ੍ਹਾਂ ਨੇ ਜਾਜਕਾਂ ਦੀਆਂ ਭੇਂਟਾ ਵੀ ਉਸ ਕਮਰੇ ਵਿੱਚ ਰੱਖੀਆਂ, ਪਰ ਅਲਯਾਸ਼ੀਬ ਨੇ ਉਹ ਕਮਰਾ ਟੋਬੀਯਾਹ ਨੂੰ ਦੇ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਤੋਂ ਪਹਿਲਾਂ ਅਲਯਾਸ਼ੀਬ ਜਾਜਕ ਨੇ ਜਿਹੜਾ ਟੋਬੀਯਾਹ ਦਾ ਨੇੜਦਾਰ ਸੀ ਅਤੇ ਸਾਡੇ ਪਰਮੇਸ਼ੁਰ ਦੇ ਭਵਨ ਦੀਆਂ ਕੋਠੜੀਆਂ ਉੱਤੇ ਮੁੱਕਰਰ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤੋਂ ਪਹਿਲਾਂ ਅਲਯਾਸ਼ੀਬ ਜਾਜਕ ਜੋ ਸਾਡੇ ਪਰਮੇਸ਼ੁਰ ਦੇ ਭਵਨ ਦੀਆਂ ਕੋਠੜੀਆਂ ਉੱਤੇ ਨਿਯੁਕਤ ਸੀ ਅਤੇ ਤੋਬਿਆਹ ਦਾ ਰਿਸ਼ਤੇਦਾਰ ਸੀ,