Nehemiah 13:5 — Compare Translations
2 translations compared side by side
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਲਈ ਇੱਕ ਵੱਡੀ ਕੋਠੜੀ ਬਣਾਈ ਜਿੱਥੇ ਅੱਗੇ ਨੂੰ ਉਨ੍ਹਾਂ ਨੇ ਮੈਦੇ ਦੀ ਭੇਟ ਅਰ ਲੁਬਾਨ ਅਰ ਭਾਂਡੇ ਅਰ ਅੰਨ ਨਵੀਂ ਮੈਂ ਅਤੇ ਤੇਲ ਦੇ ਦਸਵੰਧ ਜੋ ਹੁਕਮ ਦੇ ਅਨੁਸਾਰ ਲੇਵੀਆਂ ਅਰ ਰਾਗੀਆਂ ਅਤੇ ਦਰਬਾਨਾਂ ਦੇ ਹਿੱਸੇ ਦੀਆਂ ਸਨ ਅਤੇ ਜਾਜਕਾਂ ਦੇ ਚੁੱਕਣ ਦੀਆਂ ਭੇਟਾਂ ਰੱਖੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਟੋਬੀਯਾਹ ਦੇ ਲਈ ਇੱਕ ਵੱਡੀ ਕੋਠੜੀ ਬਣਾਈ, ਜਿੱਥੇ ਪਹਿਲਾਂ ਮੈਦੇ ਦੀ ਭੇਟ ਅਤੇ ਲੁਬਾਨ ਅਤੇ ਭਾਂਡੇ ਅਤੇ ਅੰਨ ਅਤੇ ਨਵੀਂ ਮਧ ਅਤੇ ਤੇਲ ਦੇ ਦਸਵੰਧ, ਜੋ ਹੁਕਮ ਅਨੁਸਾਰ ਲੇਵੀਆਂ, ਗਾਇਕਾਂ ਅਤੇ ਦਰਬਾਨਾਂ ਦੇ ਹਿੱਸੇ ਦੀਆਂ ਸਨ, ਰੱਖੇ ਹੋਏ ਸਨ ਅਤੇ ਜਾਜਕਾਂ ਦੀਆਂ ਚੁੱਕਣ ਦੀਆਂ ਭੇਟਾਂ ਵੀ ਰੱਖੀਆਂ ਜਾਂਦੀਆਂ ਸਨ।