Nehemiah 13:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਇਹ ਸਭ ਕੁਝ ਵਾਪਰਿਆ ਮੈਂ ਯਰੂਸ਼ਲਮ ਵਿੱਚ ਨਹੀਂ ਸੀ। ਉਸ ਵਕਤ ਮੈਂ ਬਾਬਲ ਦੇ ਪਾਤਸ਼ਾਹ ਕੋਲ ਗਿਆ ਹੋਇਆ ਸੀ। ਮੈਂ ਪਾਤਸ਼ਾਹ ਅਰਤਹਸ਼ਸ਼ਤਾ ਦੇ ਬਤ੍ਤੀਵੇਂ ਵਰ੍ਹੇ ਵਿੱਚ ਬਾਬਲ ਕੋਲ ਗਿਆ ਅਤੇ ਬਾਅਦ ਵਿੱਚ ਮੈਂ ਪਾਤਸ਼ਾਹ ਕੋਲੋਂ ਵਾਪਸ ਯਰੂਸ਼ਲਮ ਵਿੱਚ ਜਾਣ ਦੀ ਇਜਾਜ਼ਤ ਮੰਗੀ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਸਾਰੇ ਦੇ ਹੁੰਦਿਆ ਮੈਂ ਯਰੂਸ਼ਲਮ ਵਿੱਚ ਨਹੀਂ ਸਾਂ ਕਿਉਂਕਿ ਬਾਬਲ ਦੇ ਪਾਤਸ਼ਾਹ ਅਰਤਹਸ਼ਸਤਾ ਦੇ ਬਤੀਵੇਂ ਵਰ੍ਹੇ ਵਿੱਚ ਮੈਂ ਪਾਤਸ਼ਾਹ ਕੋਲ ਚਲਾ ਗਿਆ ਅਤੇ ਥੋੜਿਆਂ ਦਿਨ੍ਹਾਂ ਪਿੱਛੋਂ ਮੈਂ ਪਾਤਸ਼ਾਹ ਕੋਲੋਂ ਛੁਟੀ ਲਈ ਪੁੱਛਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਦੋਂ ਇਹ ਸਭ ਹੋ ਰਿਹਾ ਸੀ, ਮੈਂ ਯਰੂਸ਼ਲਮ ਵਿੱਚ ਨਹੀਂ ਸੀ ਕਿਉਂਕਿ ਬਾਬਲ ਦੇ ਰਾਜਾ ਅਰਤਹਸ਼ਸ਼ਤਾ ਦੇ ਬੱਤੀਵੇਂ ਸਾਲ ਵਿੱਚ ਮੈਂ ਰਾਜਾ ਕੋਲ ਚਲਾ ਗਿਆ। ਫਿਰ ਕੁਝ ਦਿਨਾਂ ਬਾਅਦ ਮੈਂ ਰਾਜਾ ਕੋਲੋਂ ਛੁੱਟੀ ਮੰਗੀ,