Nehemiah 13:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਉਂ ਮੈਂ ਫ਼ਿਰ ਯਰੂਸ਼ਲਮ ਨੂੰ ਪਰਤ ਆਇਆ। ਯਰੂਸ਼ਲਮ ਵਿੱਚ ਆਕੇ ਮੈਨੂੰ ਅਲਯਾਸ਼ੀਬ ਦੇ ਮਾੜੇ ਕੰਮ ਬਾਰੇ ਪਤਾ ਲੱਗਾ ਕਿ ਉਸ ਨੇ ਟੋਬੀਯਾਹ ਨੂੰ ਪਰਮੇਸ਼ੁਰ ਦੇ ਮੰਦਰ ਦੇ ਵਿਹੜੇ ਵਿੱਚ ਕਮਰਾ ਦਿੱਤਾ ਹੋਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੈਂ ਯਰੂਸ਼ਲਮ ਨੂੰ ਆਇਆ ਅਤੇ ਜਿਹੜੀ ਬੁਰਿਆਈ ਅਲਯਾਸ਼ੀਬ ਨੇ ਟੋਬੀਯਾਹ ਦੇ ਲਈ ਕੀਤੀ ਸੀ ਸਮਝਿਆ, ਕਿ ਉਸ ਨੇ ਪਰਮੇਸ਼ੁਰ ਦੇ ਭਵਨ ਦੇ ਵੇਹੜਿਆਂ ਵਿੱਚ ਉਹ ਦੇ ਲਈ ਇੱਕ ਕੋਠੜੀ ਬਣਾਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੈਂ ਯਰੂਸ਼ਲਮ ਨੂੰ ਆਇਆ ਅਤੇ ਉਸ ਬੁਰਿਆਈ ਨੂੰ ਜਾਣਿਆ ਜਿਹੜੀ ਅਲਯਾਸ਼ੀਬ ਨੇ ਤੋਬਿਆਹ ਲਈ ਪਰਮੇਸ਼ੁਰ ਦੇ ਭਵਨ ਦੇ ਵੇਹੜਿਆਂ ਵਿੱਚ ਉਸ ਦੇ ਲਈ ਇੱਕ ਕੋਠੜੀ ਬਣਾ ਕੇ ਕੀਤੀ ਸੀ।