Nehemiah 13:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਨੂੰ ਬੜਾ ਕਰੋਧ ਆਇਆ ਤੇ ਮੈਂ ਟੋਬੀਯਾਹ ਦੀਆਂ ਸਾਰੀਆਂ ਵਸਤਾਂ ਕਮਰੇ ‘ਚੋਂ ਬਾਹਰ ਸੁੱਟ ਦਿੱਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਇਹ ਮੈਨੂੰ ਬਹੁਤ ਬੁਰਾ ਲੱਗਾ, ਇਸ ਲਈ ਮੈਂ ਟੋਬੀਯਾਹ ਦਾ ਸਾਰਾ ਲੱਕਾ ਤੁੱਕਾ ਉਸ ਕੋਠੜੀ ਵਿੱਚੋਂ ਬਾਹਰ ਸੁਟਵਾ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਮੈਨੂੰ ਬਹੁਤ ਹੀ ਬੁਰਾ ਲੱਗਿਆ, ਇਸ ਲਈ ਮੈਂ ਤੋਬਿਆਹ ਦਾ ਸਾਰਾ ਘਰੇਲੂ ਸਮਾਨ ਉਸ ਕੋਠੜੀ ਵਿੱਚੋਂ ਬਾਹਰ ਸੁੱਟਵਾ ਦਿੱਤਾ।