Nehemiah 13:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੇ ਮੈਂ ਉਨ੍ਹਾਂ ਕਮਰਿਆਂ ਨੂੰ ਮੁੜ ਪਵਿੱਤਰ ਅਤੇ ਸਾਫ਼ ਕਰਨ ਦਾ ਹੁਕਮ ਦਿੱਤਾ ਫ਼ਿਰ ਤੋਂ ਮੈਂ ਪਰਮੇਸ਼ੁਰ ਦੇ ਮੰਦਰ ਦੇ ਭਾਂਡੇ, ਅਨਾਜ ਦੀਆਂ ਭੇਟਾਂ ਅਤੇ ਧੂਪ ਨੂੰ ਵਾਪਸ ਲੈ ਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਮੇਰੇ ਆਖਣ ਨਾਲ ਓਹ ਕੋਠੜੀਆਂ ਸਾਫ਼ ਕੀਤੀਆਂ ਗਈਆਂ ਅਤੇ ਮੈਂ ਪਰਮੇਸ਼ੁਰ ਦੇ ਭਵਨ ਦੇ ਭਾਂਡੇ ਅਤੇ ਮੈਦੇ ਦੀ ਭੇਟ ਅਤੇ ਲੁਬਾਨ ਨੂੰ ਮੁੜ ਓਥੇ ਰੱਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੇਰੇ ਹੁਕਮ ਦੇ ਅਨੁਸਾਰ ਉਹ ਕੋਠੜੀਆਂ ਸ਼ੁੱਧ ਕੀਤੀਆਂ ਗਈਆਂ ਅਤੇ ਮੈਂ ਪਰਮੇਸ਼ੁਰ ਦੇ ਭਵਨ ਦੇ ਭਾਂਡੇ ਅਤੇ ਮੈਦੇ ਦੀ ਭੇਟ ਅਤੇ ਲੁਬਾਨ ਫਿਰ ਉੱਥੇ ਰੱਖਿਆ।