Nehemiah 2:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਨਬਲਟ ਅਤੇ ਟੋਬੀਯਾਹ ਨੂੰ ਜਦੋਂ ਮੇਰੇ ਕੰਮਾਂ ਬਾਰੇ ਪਤਾ ਲੱਗਾ ਤਾਂ ਉਹ ਬੜੇ ਪਰੇਸ਼ਾਨ ਅਤੇ ਗੁੱਸੇ ਹੋਏ ਕਿ ਕੋਈ ਇਸਰਾਏਲੀਆਂ ਦੀ ਮਦਦ ਲਈ ਆਇਆ ਸੀ। ਸਨਬਲਟ ਹੋਰੋਨ ਤੋਂ ਅਤੇ ਟੋਬੀਯਾਹ ਅੰਮੋਨੀ ਅਧਿਕਾਰੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਸਨਬਲਟ ਹੋਰੋਨੀ ਅਤੇ ਟੋਬੀਯਾਹ ਅੰਮੋਨੀ ਟਹਿਲੂਏ ਨੇ ਸੁਣਿਆ ਤਾਂ ਉਨ੍ਹਾਂ ਨੇ ਬਹੁਤ ਬੁਰਾ ਮਨਾਇਆ ਕਿ ਇੱਕ ਆਦਮੀ ਇਸਰਾਏਲੀਆਂ ਦੀ ਲਈ ਭਲਿਆਈ ਦਾ ਚਾਹਵੰਦ ਆਇਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਸਨਬੱਲਟ ਹੋਰੋਨੀ ਅਤੇ ਤੋਬਿਆਹ ਅੰਮੋਨੀ ਨੇ ਜੋ ਕਰਮਚਾਰੀ ਸਨ, ਇਹ ਸੁਣਿਆ ਕਿ ਇੱਕ ਮਨੁੱਖ ਆਇਆ ਹੈ ਜੋ ਇਸਰਾਏਲੀਆਂ ਦੀ ਭਲਿਆਈ ਚਾਹੁੰਦਾ ਹੈ, ਤਾਂ ਉਨ੍ਹਾਂ ਨੇ ਬਹੁਤ ਬੁਰਾ ਮੰਨਿਆ।