Nehemiah 2:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਯਰੂਸ਼ਲਮ ਨੂੰ ਆਇਆ ਅਤੇ ਉੱਥੇ ਤਿੰਨਾਂ ਦਿਨਾਂ ਲਈ ਰਿਹਾ। ਫ਼ੇਰ ਰਾਤ ਵੇਲੇ, ਮੈਂ ਕੁਝ ਆਦਮੀਆਂ ਨਾਲ ਨਿਕਲ ਪਿਆ, ਪਰ ਮੈਂ ਕਿਸੇ ਨੂੰ ਵੀ ਮੇਰੇ ਪਰਮੇਸ਼ੁਰ ਦੁਆਰਾ, ਯਰੂਸ਼ਲਮ ਬਾਰੇ, ਮੇਰੇ ਦਿਲ ਵਿੱਚ ਪਾਈਆਂ ਯੋਜਨਾਵਾਂ ਬਾਰੇ ਨਹੀਂ ਦੱਸਿਆ। ਓੱਬੇ ਜਿਸ ਘੋੜੇ ਤੇ ਮੈਂ ਸਵਾਰ ਸੀ ਉਸ ਤੇ ਇਲਾਵਾ ਮੇਰੇ ਕੋਲ ਕੋਈ ਹੋਰ ਘੋੜਾ ਨਹੀਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਮੈਂ ਯਰੂਸ਼ਲਮ ਨੂੰ ਆਇਆ ਅਤੇ ਉੱਥੇ ਤਿੰਨ ਦਿਨ ਰਿਹਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਮੈਂ ਯਰੂਸ਼ਲਮ ਪਹੁੰਚ ਗਿਆ, ਤਾਂ ਤਿੰਨ ਦਿਨ ਉੱਥੇ ਰਿਹਾ।