Nehemiah 2:12 — Compare Translations
2 translations compared side by side
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੈਂ ਰਾਤ ਨੂੰ ਉੱਠਿਆ, ਮੈਂ ਅਤੇ ਮੇਰੇ ਨਾਲ ਹੋਰ ਮਨੁੱਖ, ਅਰ ਜਿਹੜਾ ਕੰਮ ਮੇਰੇ ਪਰਮੇਸ਼ੁਰ ਨੇ ਮੇਰੇ ਦਿਲ ਵਿੱਚ ਯਰੂਸ਼ਲਮ ਲਈ ਕਰਨ ਨੂੰ ਪਾਇਆ ਸੀ ਮੈਂ ਕਿਸੇ ਨੂੰ ਨਾ ਦੱਸਿਆ ਅਤੇ ਨਾ ਮੇਰੇ ਨਾਲ ਕੋਈ ਪਸੂ ਸੀ ਛੁਟ ਉਸ ਪਸੂ ਦੇ ਜਿਹਦੇ ਉੱਤੇ ਮੈਂ ਅਸਵਾਰ ਸਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੈਂ ਆਪਣੇ ਨਾਲ ਦੇ ਕੁਝ ਹੋਰ ਮਨੁੱਖਾਂ ਨੂੰ ਲੈ ਕੇ ਰਾਤ ਨੂੰ ਉੱਠਿਆ, ਅਤੇ ਜਿਹੜਾ ਕੰਮ ਮੇਰੇ ਪਰਮੇਸ਼ੁਰ ਨੇ ਮੇਰੇ ਦਿਲ ਵਿੱਚ ਯਰੂਸ਼ਲਮ ਲਈ ਕਰਨ ਨੂੰ ਪਾਇਆ ਸੀ, ਉਹ ਮੈਂ ਕਿਸੇ ਨੂੰ ਨਾ ਦੱਸਿਆ। ਮੇਰੀ ਸਵਾਰੀ ਦੇ ਪਸ਼ੂ ਤੋਂ ਬਿਨ੍ਹਾਂ ਹੋਰ ਕੋਈ ਪਸ਼ੂ ਮੇਰੇ ਨਾਲ ਨਹੀਂ ਸੀ।