Nehemiah 2:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਾਤ ਵੇਲੇ, ਮੈਂ ਵਾਦੀ ਦੇ ਫਾਟਕ ਤੋਂ ਬਾਹਰ ਨਿਕਲ ਕੇ ਅਜਗਰ ਦੇ ਖੂਹ ਨੂੰ ਅਤੇ ਕੂੜੇ ਦੇ ਫਾਟਕ ਨੂੰ ਗਿਆ। ਇਉਂ ਮੈਂ ਯਰੂਸ਼ਲਮ ਦੀਆਂ ਢਹੀਆਂ ਹੋਈਆਂ ਕੰਧਾਂ ਦਾ ਮੁਆਇਨਾ ਕਰ ਰਿਹਾ ਸੀ ਅਤੇ ਉਨ੍ਹਾਂ ਫਾਟਕਾਂ ਦਾ ਵੀ ਜਿਹੜੇ ਕਿ ਅੱਗ ਨਾਲ ਸੜ ਗਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਰਾਤ ਨੂੰ ਵਾਦੀ ਦੇ ਫਾਟਕ ਤੋਂ ਨਿੱਕਲ ਕੇ ਨਾਗ ਦੇ ਸੋਤੇ ਦੇ ਸਾਹਮਣੇ ਅਤੇ ਕੂੜੇ ਦੇ ਫਾਟਕ ਨੂੰ ਗਿਆ ਅਤੇ ਯਰੂਸ਼ਲਮ ਦੀਆਂ ਟੁੱਟੀਆਂ ਹੋਈਆਂ ਕੰਧਾਂ ਨੂੰ ਅਤੇ ਅੱਗ ਦੇ ਖਾਧੇ ਹੋਏ ਫਾਟਕ ਨੂੰ ਵੇਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੈਂ ਰਾਤ ਨੂੰ ਵਾਦੀ ਦੇ ਫਾਟਕ ਤੋਂ ਨਿੱਕਲ ਕੇ ਅਜਗਰ ਦੇ ਸੋਤੇ ਦੇ ਸਾਹਮਣੇ ਅਤੇ ਕੂੜੇ ਦੇ ਫਾਟਕ ਕੋਲ ਗਿਆ ਅਤੇ ਯਰੂਸ਼ਲਮ ਦੀਆਂ ਟੁੱਟੀਆਂ ਹੋਈਆਂ ਕੰਧਾਂ ਨੂੰ ਅਤੇ ਅੱਗ ਦੇ ਜਲੇ ਹੋਏ ਫਾਟਕਾਂ ਨੂੰ ਵੇਖਿਆ।