Nehemiah 2:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਫਿਰ ਇਉਂ ਮੈਂ ਕੰਧਾਂ ਦਾ ਮੁਆਇਨਾ ਕਰਦਾ ਹੋਇਆ ਹਨੇਰੇ ’ਚ ਹੀ ਵਾਦੀ ਨੂੰ ਚੜ੍ਹ ਆਇਆ। ਅਖੀਰ ਵਿੱਚ ਮੈਂ ਵਾਦੀ ਦੇ ਫਾਟਕ ਰਾਹੀਂ ਮੁੜ ਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਫਿਰ ਮੈਂ ਰਾਤ ਨੂੰ ਹੀ ਨਾਲੇ ਵੱਲ ਚੜ੍ਹ ਗਿਆ ਅਤੇ ਕੰਧ ਨੂੰ ਵੇਖ ਕੇ ਮੁੜਿਆ ਅਤੇ ਵਾਦੀ ਦੇ ਫਾਟਕ ਥਾਣੀ ਮੁੜ ਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਮੈਂ ਰਾਤ ਨੂੰ ਹੀ ਨਾਲੇ ਵੱਲ ਚੜ੍ਹ ਗਿਆ ਅਤੇ ਕੰਧ ਨੂੰ ਵੇਖਦਾ ਹੋਇਆ ਘੁੰਮ ਕੇ ਵਾਦੀ ਦੇ ਫਾਟਕ ਰਾਹੀਂ ਵਾਪਿਸ ਮੁੜ ਆਇਆ।