Nehemiah 2:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਉਨ੍ਹਾਂ ਲੋਕਾਂ ਨੂੰ ਇਹ ਵੀ ਆਖਿਆ ਕਿ ਮੇਰਾ ਪਰਮੇਸ਼ੁਰ ਮੇਰੇ ਉੱਪਰ ਦਯਾਲੂ ਸੀ। ਮੈਂ ਉਨ੍ਹਾਂ ਨੂੰ ਪਾਤਸ਼ਾਹ ਦੀਆਂ ਗੱਲਾਂ ਬਾਰੇ ਵੀ ਦੱਸਿਆ, ਜਿਹੜੀਆਂ ਉਸ ਨੇ ਮੈਨੂੰ ਆਖੀਆਂ ਸਨ। ਤਦ ਉਨ੍ਹਾਂ ਲੋਕਾਂ ਨੇ ਕਿਹਾ, “ਆਓ, ਹੁਣ ਆਪਾ ਕੰਮ ਸ਼ੁਰੂ ਕਰੀਏ!” ਅਤੇ ਉਨ੍ਹਾਂ ਨੇ ਆਪਣੇ-ਆਪ ਨੂੰ ਚੰਗੇ ਕੰਮ ਲਈ ਸਮਰਪਿਤ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਮੈਂ ਉਨ੍ਹਾਂ ਨੂੰ ਦੱਸਿਆ ਕਿ ਮੇਰੇ ਪਰਮੇਸ਼ੁਰ ਦਾ ਹੱਥ ਕਿਸ ਤਰਾਂ ਮੇਰੇ ਉੱਤੇ ਨੇਕੀ ਲਈ ਸੀ ਅਤੇ ਪਾਤਸ਼ਾਹ ਦੀਆਂ ਗੱਲਾਂ ਜਿਹੜੀਆਂ ਉਸ ਮੈਨੂੰ ਆਖੀਆਂ ਸਨ, ਤਾਂ ਉਨ੍ਹਾਂ ਆਖਿਆ, ਆਓ, ਅਸੀਂ ਉਠੀਏ ਤੇ ਬਣਾਈਏ ਤਾਂ ਉਨ੍ਹਾਂ ਨੇ ਏਸ ਨੇਕ ਕੰਮ ਲਈ ਆਪਣੇ ਹੱਥਾਂ ਨੂੰ ਤਕੜਿਆਂ ਕੀਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੈਂ ਉਨ੍ਹਾਂ ਨੂੰ ਦੱਸਿਆ ਕਿ ਕਿਸ ਤਰ੍ਹਾਂ ਮੇਰੇ ਪਰਮੇਸ਼ੁਰ ਦਾ ਹੱਥ ਮੇਰੇ ਉੱਤੇ ਭਲਿਆਈ ਲਈ ਸੀ ਅਤੇ ਰਾਜਾ ਨੇ ਮੈਨੂੰ ਕੀ-ਕੀ ਗੱਲਾਂ ਆਖੀਆਂ ਸਨ। ਤਦ ਉਨ੍ਹਾਂ ਨੇ ਕਿਹਾ, “ਆਉ, ਅਸੀਂ ਉੱਠੀਏ ਅਤੇ ਬਣਾਈਏ।” ਤਾਂ ਉਨ੍ਹਾਂ ਨੇ ਇਸ ਭਲੇ ਕੰਮ ਲਈ ਆਪਣਿਆਂ ਹੱਥਾਂ ਨੂੰ ਤਕੜਾ ਕੀਤਾ।