Nehemiah 2:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਪਾਤਸ਼ਾਹ ਨੇ ਮੈਨੂੰ ਕਿਹਾ, “ਤੂੰ ਮੇਰੇ ਤੋਂ ਕੀ ਚਾਹੁੰਦਾ ਹੈਂ?” ਮੈਂ ਪਾਤਸ਼ਾਹ ਨੂੰ ਕੁਝ ਆਖਣ ਤੋਂ ਪਹਿਲਾਂ ਅਕਾਸ਼ ਦੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਪਾਤਸ਼ਾਹ ਨੇ ਮੈਨੂੰ ਆਖਿਆ, ਤੂੰ ਕੀ ਚਾਹੁੰਦਾ ਹੈਂ? ਤਾਂ ਮੈਂ ਅਕਾਸ਼ ਦੇ ਪਰਮੇਸ਼ੁਰ ਅੱਗੇ ਬੇਨਤੀ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਾਜਾ ਨੇ ਮੈਨੂੰ ਪੁੱਛਿਆ, “ਤੂੰ ਕੀ ਚਾਹੁੰਦਾ ਹੈਂ?” ਤਦ ਮੈਂ ਸਵਰਗ ਦੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ