Nehemiah 2:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਾਤਸ਼ਾਹ ਦੇ ਕੋਲ ਹੀ ਮਹਾਰਾਣੀ ਵੀ ਬੈਠੀ ਹੋਈ ਸੀ। ਉਨ੍ਹਾਂ ਦੋਨਾਂ ਨੇ ਮੈਨੂੰ ਪੁੱਛਿਆ, “ਤ੍ਤੇਰਾ ਸਫ਼ਰ ਕਿੰਨਾ ਚਿਰ ਰਹੇਗਾ ਅਤੇ ਕੀ ਤੂੰ ਵਾਪਸ ਪਰਤੇਂਗਾ?” ਪਾਤਸ਼ਾਹ ਮੈਨੂੰ ਭੇਜਣ ਲਈ ਪ੍ਰਸੰਨ ਸੀ ਤਾਂ ਮੈਂ ਉਸ ਨੂੰ ਵਾਪਸੀ ਦਾ ਸਮਾਂ ਠਹਿਰਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਪਾਤਸ਼ਾਹ ਨੇ ਜਿਹ ਦੇ ਕੋਲ ਮਲਕਾ ਵੀ ਬੈਠੀ ਸੀ ਮੈਨੂੰ ਆਖਿਆ, ਤੇਰਾ ਜਾਣਾ ਕਿੰਨੇ ਚਿਰ ਲਈ ਹੈ ਅਤੇ ਤੂੰ ਕਦੋਂ ਮੁੜੇਂਗਾ? ਤਾਂ ਮੇਰਾ ਘੱਲਣਾ ਪਾਤਸ਼ਾਹ ਦੇ ਦਰਬਾਰ ਵਿੱਚ ਚੰਗਾ ਲੱਗਾ ਅਤੇ ਮੈਂ ਉਹ ਦੇ ਨਾਲ ਇੱਕ ਵੇਲਾ ਠਹਿਰਾ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਰਾਜਾ ਨੇ ਜਿਸ ਦੇ ਕੋਲ ਰਾਣੀ ਵੀ ਬੈਠੀ ਸੀ, ਮੈਨੂੰ ਪੁੱਛਿਆ, “ਤੇਰਾ ਸਫ਼ਰ ਕਿੰਨ੍ਹੇ ਦਿਨ ਦਾ ਹੋਵੇਗਾ ਅਤੇ ਤੂੰ ਕਦੋਂ ਵਾਪਿਸ ਮੁੜੇਂਗਾ?” ਤਦ ਮੈਨੂੰ ਭੇਜਣਾ ਰਾਜਾ ਨੂੰ ਚੰਗਾ ਲੱਗਿਆ ਅਤੇ ਮੈਂ ਵੀ ਉਸ ਦੇ ਨਾਲ ਇੱਕ ਸਮਾਂ ਨਿਯੁਕਤ ਕਰ ਲਿਆ।