Nehemiah 3:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਤੋਂ ਅਗਾਂਹ ਹਰੂਮਫ ਦੇ ਪੁੱਤਰ ਯਦਾਯਾਹ ਨੇ ਆਪਣੇ ਘਰ ਦੇ ਸਾਹਮਣੇ ਵਾਲੀ ਕੰਧ ਦੀ ਮੁਰੰਮਤ ਕੀਤੀ ਅਤੇ ਉਸ ਤੋਂ ਅਗਾਂਹ ਹਸ਼ਬਨਯਾਹ ਦੇ ਪੁੱਤਰ ਹਟੂੱਸ਼ ਨੇ ਮੁਰੰਮਤ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਦੇ ਨਾਲ ਹਰੂਮਫ ਦੇ ਪੁੱਤ੍ਰ ਯਦਾਯਾਹ ਨੇ ਆਪਣੇ ਘਰ ਦੇ ਅੱਗੇ ਮੁਰੰਮਤ ਕੀਤੀ ਅਤੇ ਉਹ ਦੇ ਨਾਲ ਹਸ਼ਬਨਯਾਹ ਦੇ ਪੁੱਤ੍ਰ ਹਟੂੱਸ਼ ਨੇ ਮੁਰੰਮਤ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤੋਂ ਅੱਗੇ ਹਰੂਮਫ਼ ਦੇ ਪੁੱਤਰ ਯਦਾਯਾਹ ਨੇ ਆਪਣੇ ਹੀ ਘਰ ਦੇ ਅੱਗੇ ਮੁਰੰਮਤ ਕੀਤੀ ਅਤੇ ਉਸ ਤੋਂ ਅੱਗੇ ਹਸ਼ਬਨਯਾਹ ਦੇ ਪੁੱਤਰ ਹੱਟੂਸ਼ ਨੇ ਮੁਰੰਮਤ ਕੀਤੀ।